Latest news

ਪਿਸਤੌਲਾਂ,ਜਿੰਦਾ ਕਾਰਤੂਸਾਂ, ਕਾਰ,ਡਰੱਗ ਮਨੀ ਅਤੇ ਨਸ਼ੀਲੇ ਪਾਊਡਰ ਸਮੇਤ 2 ਗ੍ਰਿਫ਼ਤਾਰ

2 gallons including pistols, live cartridges, cars, drug money and drug powders

ਜਲੰਧਰ,

ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Leave a Reply

Your email address will not be published. Required fields are marked *