PunjabEducation

ਠੰਢ ਅਤੇ ਧੁੰਦ ਕਾਰਨ ਸਰਕਾਰ ਨੇ ਸਕੂਲਾਂ ਦੀਆ ਛੁੱਟੀਆਂ ‘ਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

 

 

Related Articles

Leave a Reply

Your email address will not be published.

Back to top button