Latest news

ਅੰਮ੍ਰਿਤਸਰ ਤੋਂ ਬਰਮਿੰਘਮ ਦਰਮਿਆਨ ਏਅਰ ਇੰਡੀਆ ਦੀ ਉਡਾਣ 15 ਅਗਸਤ ਤੋਂ ਸ਼ੁਰੂ

Air India flights from Amritsar to Birmingham begin August 15 

ਭਾਰਤ ਅਤੇ ਪਾਕਿਸਤਾਨ ਦਰਮਿਆਨ ਆਈ ਕੁੜੱਤਣ ਦੇ ਸਿੱਟੇ ਵਜੋਂ ਪਾਕਿਸਤਾਨ ਵੱਲੋਂ ਹਵਾਈ ਰਸਤਾ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਕਈ ਉਡਾਣਾਂ ਬੰਦ ਹੋ ਗਈਆਂ ਸੀ। ਪਰ ਹੁਣ ਅੰਮ੍ਰਿਤਸਰ ਤੋਂ ਬਰਮਿੰਘਮ ਦਰਮਿਆਨ ਚੱਲਣ ਵਾਲੀ ਏਅਰ ਇੰਡੀਆ ਦੀ ਉਡਾਣ ਮੁੜ 15 ਅਗਸਤ ਤੋਂ ਸ਼ੁਰੂ ਹੋਵੇਗੀ।

Leave a Reply

Your email address will not be published. Required fields are marked *