Latest news

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਈਰਾਨ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਈਰਾਨ ਨੇ ਮਾਮਲੇ ਵਿਚ ਇੰਟਰਪੋਲ ਤੋਂ ਰਾਸ਼ਟਰਪਤੀ ਟਰੰਪ ਸਮੇਤ ਦਰਜਨਾਂ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮਦਦ ਮੰਗੀ ਹੈ। ਨਿਊਜ਼ ਏਜੰਸੀ ਏਪੀ ਮੁਤਾਬਕ, ਸੋਮਵਾਰ ਨੂੰ ਇਕ ਸਥਾਨਕ ਐਡਵੋਕੇਟ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਟਰੰਪ ਖ਼ਿਲਾਫ਼ ਇਹ ਗ੍ਰਿਫ਼ਤਾਰੀ ਵਾਰੰਟ ਬਗ਼ਦਾਦ ਵਿਚ ਹੋਏ ਉਸ ਡਰੋਨ ਹਮਲੇ ਲਈ ਜਾਰੀ ਹੋਇਆ ਹੈ, ਜਿਸ ਵਿਚ ਈਰਾਨ ਦੇ ਟਾਪ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋਈ ਸੀ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply