Latest news

ਡੀਜਲ ਕੀਮਤਾਂ ‘ਚ ਵਾਧੇ ਤੋਂ ਬਾਅਦ ਪੰਜਾਬ ‘ਚ ਬਸਾਂ ਦਾ ਕਿਰਾਇਆ ਵਧਿਆ

ਡੀਜਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਤੋਂ ਬਾਅਦ ਪੰਜਾਬ ਵਿਚ ਬਸਾਂ ਵਿਚ ਸਫਰ ਕਰਨਾ ਮਹਿੰਗਾ ਹੋ ਗਿਆ ਹੈ। ਸਰਕਾਰ ਵੱਲੋ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੇ ਹੋਏ ਕਿਰਾਏ ਉਤੇ ਹੁਣ ਸਵਾਰੀਆਂ ਤੋਂ ਪ੍ਰਤੀ ਕਿਲੋਮੀਟਰ ਨਵਾਂ ਕਿਰਾਇਆ ਵਸੂਲਿਆ ਜਾਵੇਗਾ। ਆਰਡਨਰੀ ਬੱਸ ਦਾ ਕਿਰਾਇਆ 1 ਰੁਪਏ 22 ਪੈਸੇ/ ਕਿਲੋਮੀਟਰ ਨਾਲ ਹੋਵੇਗਾ। ਇਸੇ ਤਰ੍ਹਾਂ ਆਡਰਨਰੀ HV ac 1 ਰੁਪਏ 46 ਪੈਸੇ/ ਕਿਲੋਮੀਟਰ, Intergal coach 2 ਰੁਪਏ 19 ਪੈਸੇ/ ਕਿਲੋਮੀਟਰ ਅਤੇ ਸੁਪਰ inergal coach 2 ਰੁਪਏ 44 ਪੈਸੇ/ ਕਿਲੋਮੀਟਰ ਹੋਵੇਗਾ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply