Latest news

ਕੈਬਨਿਟ ਵੱਲੋਂ ਕਰੋੜਾਂ ਕਿਸਾਨਾਂ ਨੂੰ ਪੈਨਸ਼ਨ ਕਵਰ ਮੁਹੱਈਆ ਕਰਾਉਣ ਦੀ ਯੋਜਨਾ ਨੂੰ ਮਨਜ਼ੂਰੀ

    • Cabinet approves plan to provide pension cover to millions of farmers
    • ਨਵੀਂ ਦਿੱਲੀ,
    • ਕੈਬਨਿਟ ਵੱਲੋਂ ਕਰੋੜਾਂ ਕਿਸਾਨਾਂ ਨੂੰ ਪੈਨਸ਼ਨ ਕਵਰ ਮੁਹੱਈਆ ਕਰਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿੰਨ੍ਹਾਂ ਦੀ ਉਮਰ 60 ਸਾਲ ਤੋਂ ਜ਼ਿਆਦਾ ਹੈ ਅਤੇ ਇਸ ਦੇ ਲਈ ਕੇਂਦਰ ਸਰਕਾਰ ਵੱਲੋਂ 3 ਸਾਲਾਂ ਦੌਰਾਨ ਕਰੀਬ 10,774 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

Leave a Reply

Your email address will not be published. Required fields are marked *