Latest news

ਕੈਪਟਨ ਅਮਰਿੰਦਰ ਸਿੰਘ ਨੇ 6 ਸਲਾਹਕਾਰਾਂ ਦੇ ਪੀ. ਏ. ਦੀ ਨਿਯੁਕਤੀ ਨੂੰ ਰੱਦ ਕਰ ‘ਤਾ

Capt. Amarinder Singh appointed 6 advisers. ਏ. Cancel the appointment

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵੇਂ ਲਾਏ ਗਏ 6 ਸਲਾਹਕਾਰਾਂ ਨੂੰ ਦਿੱਤੇ ਗਏ ਪੀ. ਏ. ਵਾਪਸ ਬੁਲਾ ਲਏ ਗਏ ਹਨ ਅਤੇ ਪੀ. ਏ. ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ 6 ਵਿਧਾਇਕਾਂ ਨੂੰ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ ਅਤੇ ਨਵੇਂ ਲਾਏ ਗਏ ਸਲਾਹਕਾਰਾਂ ਲਈ ਪੀ. ਏ. ਦੀ ਨਿਯੁਕਤੀ ਕੀਤੀ ਗਈ ਸੀ, ਜਿਸ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਅੱਜ ਵਾਪਸ ਲੈ ਲਿਆ ਗਿਆ ਹੈ।

Leave a Reply

Your email address will not be published. Required fields are marked *