Latest news

ਜਲੰਧਰ ‘ਚ ਕੋਰੋਨਾ ਬੰਬ 7 ਆਏ Positive,ਅੰਮ੍ਰਿਤਸਰ 11, ਚੰਡੀਗੜ੍ਹ 4, ਮੋਗਾ 2 ਦੀ ਰਿਪੋਰਟ ਆਈ ਪੋਜਟਿਵ

Jalandhar / ss chahal/ verma
ਜਲੰਧਰ ਚ ਅੱਜ ਫਿਰ ਕੋਰੋਨਾ ਦੇ 7 ਮਰੀਜਾਂ ਦੀ ਰਿਪੋਰਟ ਪੋਜਟਿਵ ਆਈ ਹੈ ਹੁਣ ਜਲੰਧਰ ਚ ਕੋਰੋਨਾ ਮਰੀਜਾਂ ਦੀ ਗਿਣਤੀ 246 ਹੋ ਗਈ ਹੈ

ਕੋਰੋਨਾ ਵਾਇਰਸ ਅੰਮ੍ਰਿਤਸਰ ‘ਚ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ। ਸ਼ੁੱਕਰਵਾਰ 11 ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਆਏ ਹਨ। ਇਥੇ ਦੱਸ ਦੇਈਏ ਕਿ ਇਸ ਨਾਲ ਜ਼ਿਲੇ ‘ਚ ਹੁਣ ਮਰੀਜ਼ਾਂ ਦੀ ਕੁਲ ਗਿਣਤੀ 373 ਹੋ ਚੁੱਕੀ ਹੈ

ਚੰਡੀਗੜ੍ਹ ‘ਚ ਕੋਰੋਨਾ ਦੇ ਚਾਰ ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ ਚੰਡੀਗੜ੍ਹ ‘ਚ 293 ਹੋ ਗਈ ਹੈ।

ਜ਼ਿਲ੍ਹਾ ਮੋਗਾ ਦਾ ਗਰੀਨ ਜ਼ੋਨ ਟੁੱਟਦਿਆਂ ਹੁਣ ਫਿਰ ਕੁਵੈਤ ਤੋਂ ਪਰਤੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਨੂੰ ਬਾਘਾਪੁਰਾਣਾ ਦੇ ਆਈਸੋਲੇਸ਼ਨ ਵਾਰਡ ‘ਚ ਰੱਖ ਕੇ ਇਲਾਜ ਕੀਤਾ ਜਾ ਰਿਹਾ ਹੈ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply