Latest news

ਅਕਾਲੀ ਦਲ ਦੇ ਸਾਬਕਾ ਮੰਤਰੀ ਕਾਂਗਰਸ ‘ਚ ਹੋਏ ਸ਼ਾਮਲ

Former minister of the Akali Dal included in Congress Congress

ਕਪੂਰਥਲਾ-

ਅਕਾਲੀ ਦਲ ਨਾਲ ਸੰਬੰਧਿਤ ਰਹੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਨੇ ਸਿਰਪਾਉ ਦੇ ਕੇ ਕਾਂਗਰਸ ‘ਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਕਪੂਰਥਲਾ ਹਲਕੇ ਤੋਂ ਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਹਾਜ਼ਰ ਸਨ

Leave a Reply

Your email address will not be published. Required fields are marked *