Latest news

ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ

Gangster Rocky’s sister joins Congress except Akali Dal

ਫਾਜ਼ਿਲਕਾ

ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਮੰਗਲਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਈ। ਉਸ ਨੇ ਸੁਖਬੀਰ ਬਾਦਲ ਦੀਆਂ ਆਪਹੁਦਰੀਆਂ ਨੂੰ ਅਕਾਲੀ ਦਲ ਦੇ ਨਿਘਾਰ ਲਈ ਜ਼ਿੰਮੇਦਾਰ ਠਹਿਰਾਇਆ। ਰਾਜਦੀਪ ਕੌਰ ਦਾ ਕਾਂਗਰਸ ਵਿਚ ਆਉਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਰਾਜਦੀਪ ਕੌਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਾਜ਼ਿਲਕਾ ਹਲਕੇ ਤੋਂ ਅਕਾਲੀ ਉਮੀਦਵਾਰ ਵਜੋਂ ਕਰੀਬ 38 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ

Subscribe us on Youtube


Leave a Reply