Latest news

ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ 11 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ


Govt. Announces Gazette holiday on November 11th, 550th light on Sri Guru Nanak Dev Ji

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 11 ਨਵੰਬਰ ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਦਫਤਰ, ਬੋਰਡ, ਵਿੱਦਿਅਕ ਅਦਾਰੇ ਅਤੇ ਕਾਰਪੋਰਸ਼ਨ ਦਫਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਇਸ ਦੇ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ ‘ਚ ਵੀ 11 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *