Latest news

ਪੰਜਾਬ ਸਮੇਤ ਹੋਰ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy rain warn in other states including Punjab

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ  ਦੇਸ਼ ਦੇ ਇੱਕ ਦਰਜਨ ਤੋਂ ਵੀ ਵੱਧ ਸੂਬਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਏਗਾ। ਇਸ ਤੋਂ ਬਿਨਾਂ ਹੋਰ ਸੂਬਿਆ ਜਿਵੇਂ ਕਿ ਪੂਰਬੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੂਰਬੀ ਰਾਜਸਥਾਨ, ਪੱਛਮੀ ਬੰਗਾਲ ਅਤੇ ਸਿੱਕਿਮ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *