Latest news

ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ ਮੈਚ

India and New Zealand will play in the match today

ਨਾਟਿੰਘਮ,

ਇੰਗਲੈਂਡ ਵਿਚ ਚੱਲ ਰਹੇ ਆਈ.ਸੀ.ਸੀ. ਵਿਸ਼ਵ ਕ੍ਰਿਕਟ ਕੱਪ 2019 ਵਿਚ ਅੱਜ  ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੈਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾ ਭਾਰਤ ਨੇ ਦੱਖਣੀ ਅਫ਼ਰੀਕਾ ਤੇ ਆਸਟ੍ਰੇਲੀਆ ਵਰਗੀਆਂ ਟੀਮਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਭਾਰਤ ਦੀ ਨਜ਼ਰ ਅੱਜ ਦਾ ਮੈਚ ਜਿੱਤ ਕੇ ਵਿਸ਼ਵ ਕੱਪ ਵਿਚ ਹੈਟਰਿਕ ਲਗਾਉਣ ਦੀ ਹੋਵੇਗੀ। ਉੱਧਰ, ਨਿਊਜ਼ੀਲੈਂਡ ਵੀ ਅੱਜ ਦਾ ਮੈਚ ਹਰ ਹਾਲ ਵਿਚ ਜਿੱਤਣਾ ਚਾਹੇਗੀ।

Leave a Reply

Your email address will not be published. Required fields are marked *