Latest news

ਭਾਰਤ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨੂੰ ਕਰ ਤਾ ਬੈਨ


Indian Government sends ‘Sikhs For Justice’ to justice

ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਭਾਰਤ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨੂੰ ਬੈਨ ਕਰ ਦਿੱਤਾ ਹੈ। ਕੇਂਦਰੀ ਕੈਬਨਿਟ ਬੈਠਕ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।

ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ। ਇਹ ਸੰਗਠਨ ਅਮਰੀਕਾ ਵਿੱਚ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ।

ਕੇਂਦਰ ਸਰਕਾਰ ਨੇ ਇਹ ਫ਼ੈਸਲਾ ਕਈ ਸਿੱਖ ਸੰਗਠਨਾਂ ਦੀ ਰਾਇ ਤੋਂ ਬਾਅਦ ਲਿਆ ਹੈ।

ਸਿੱਖਸ ਫਾਰ ਜਸਟਿਸ ਆਨਲਾਈਨ 20-20 ਰਫਰੈਂਡਮ ਮੁਹਿੰਮ ਚਲਾ ਰਿਹਾ ਹੈ। ਇਸ ਸੰਗਠਨ ਵੱਲੋਂ ਇਹ ਰਫਰੈਂਡਮ ਖਾਲਿਸਤਾਨ ਬਣਾਉਣ ਲਈ ਚਲਾਈ ਜਾ ਰਹੀ ਹੈ।

ਭਾਰਤ ਸਰਕਾਰ ਨੂੰ ਇਸ ਸਬੰਧੀ ਜਾਣਕਾਰੀ ਕਾਫ਼ੀ ਸਮੇਂ ਤੋਂ ਮਿਲੀ ਸੀ ਜਿਸ ਤੋਂ ਬਾਅਦ ਅੱਜ ਕੇਂਦਰ ਸਕਰਾਰ ਨੇ ਇਹ ਫ਼ੈਸਲਾ ਲੈਂਦੇ ਹੋਏ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ।

Leave a Reply

Your email address will not be published. Required fields are marked *