Latest news

ਜ਼ਖ਼ਮੀ ਹੋਏ ਸੁਰੱਖਿਆ ਕਰਮੀਆਂ ਦਾ ਮਜੀਠੀਆ ਨੇ ਹਸਪਤਾਲ ਵਿਖੇ ਹਾਲ-ਚਾਲ ਪੁੱਛਿਆ

ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਕਾਫ਼ਲੇ ਵਿਚ ਸ਼ਾਮਲ ਇਨੋਵਾ ਕਾਰ ਬੀਤੀ ਰਾਤ ਹਾਦਸਾ ਗ੍ਰਸਤ ਹੋ ਗਈ ਸੀ,ਜਿਸ ਵਿਚ ਜ਼ਖ਼ਮੀ ਹੋਏ ਸੁਰੱਖਿਆ ਕਰਮੀਆਂ ਦਾ ਰਾਤ ਸ.ਮਜੀਠੀਆ ਡੀ.ਐੱਮ.ਸੀ. ਹਸਪਤਾਲ ਵਿਖੇ ਹਾਲ-ਚਾਲ ਪੁੱਛਿਆ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਮੀਤ ਪਾਲ ਸਿੰਘ ਦੁੱਗਰੀ, ਗੁਰਦੀਪ ਸਿੰਘ ਗੋਸ਼ਾ, ਨੂਰ ਜੋਤ ਸਿੰਘ ਮੱਕੜ ਆਦਿ ਹਾਜ਼ਰ ਸਨ।

Subscribe us on Youtube


Leave a Reply