Latest news

ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ


Jalandhar wins 44th All India Liberals Hockey Tournament

ਕਾਲਜ ਸਟੇਡੀਅਮ ‘ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਕੋਰ ਆਫ਼ ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨਵੀਂ ਦਿੱਲੀ ਨੂੰ 2-1 ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਜੇਤੂ ਟੀਮ ਨੂੰ ਇੱਕ ਲੱਖ ਅਤੇ ਉਪ ਜੇਤੂ ਟੀਮ ਨੂੰ 51000 ਰੁਪਏ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *