Latest news

MLA ਅਰੋੜਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿੱਖ ਕੇ ਕੈਪਟਨ ਸਰਕਾਰ ਨੂੰ ਡਿਸਮਿਸ ਕਰਨ ਦੀ ਕੀਤੀ ਮੰਗ

MLA Arora writes to President demanding dismissal of Capt government

ਵਿਧਾਇਕ ਅਮਨ ਅਰੋੜਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿੱਖ ਕੇ ਕੈਪਟਨ ਸਰਕਾਰ ਨੂੰ ਡਿਸਮਿਸ ਕਰਨ ਦੀ ਮੰਗ ਕੀਤੀ ਹੈ। ਅਮਨ ਅਰੋੜਾ ਦਾ ਕਹਿਣਾ ਹੈ ਕਿ ਕੈਪਟਨ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ 6 ਵਿਧਾਇਕਾਂ ਨੂੰ ਸਲਾਹਕਾਰ ਲਗਾਇਆ ਹੈ। ਉਨ੍ਹਾਂ ਨੇ 6 ਵਿਧਾਇਕਾਂ ਨੂੰ ਡਿਸਕਵਾਲੀਫਾਈ ਕਰਨ, ਰੈਂਕ ਵਾਪਸ ਲੈਣ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿਚੋਂ ਵੀ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਆਫਿਸ ਆਫ ਪ੍ਰਾਫਿਟ ਅਧੀਨ ਆਉਂਦਾ ਹੈ।

Subscribe us on Youtube


Leave a Reply