Latest news

ਜਲੰਧਰ ‘ਚ ਇਕ ਮੌਤ, 8 ਮਰੀਜਾਂ ਦੀ ਰਿਪੋਰਟ ਆਈ ਪਾਜ਼ਿਟਿਵ

Jalandhar/ chahal/verma

ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧੀ ਜਾ ਰਹੀ ਹੈ। ਅੱਜ ਮੰਗਲਵਾਰ ਫਿਰ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਤੇ ਇਸ ਦੇ ਨਾਲ ਹੀ ਕੋਰੋਨਾ ਦੇ 8 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕੋਰੋਨਾ ਨਾਲ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ 55 ਸਾਲਾ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply