Latest news

ਯੂਥ ਡਿਵੈਲਪਮੈਂਟ ਬੋਰਡ ਦਾ ਮੁੜ ਤੋਂ ਗਠਨ

Re-formation of the Youth Development Board

ਪੰਜਾਬ ਦੇ ਰਾਜਪਾਲ ਨੇ ਯੂਥ ਡਿਵੈਲਪਮੈਂਟ ਬੋਰਡ ਦਾ ਮੁੜ ਤੋਂ ਗਠਨ ਕਰਦੇ ਹੋਏ ਸੁਖਵਿੰਦਰ ਸਿੰਘ ਬਿੰਦਰਾ ਨੂੰ ਇਸ ਦਾ ਚੇਅਰਮੈਨ ਅਤੇ ਐਡਵੋਕੇਟ ਵਿਕਰਮ ਕੰਬੋਜ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਪੂਨਮ ਠਾਕੁਰ,ਆਕਾਸ਼ਦੀਪ ਸਿੰਘ, ਨਿਰਮਲ ਸਿੰਘ, ਆਂਚਲ ਅਰੋੜਾ, ਜਸਵਿੰਦਰ ਸਿੰਘ, ਰੁਪਿੰਦਰ ਸਿੰਘ ਅਤੇ ਲਖਵੀਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

Subscribe us on Youtube


Leave a Reply