Latest news

ਸੰਨੀ ਦਿਓਲ ਦੇ ਹੱਕ ‘ਚ ਰੈਲੀ ਕਰਨ ਲਈ ਪਠਾਨਕੋਟ ਪਹੁੰਚੇ ਸੁਖਬੀਰ ਬਾਦਲ

Reached Pathankot to rally in favor of Sunny Deol, Sukhbir Badal

ਪਠਾਨਕੋਟ,

ਗੁਰਕਰਤਾਰ ਫਾਰਮ ਵਿਖੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਹੱਕ ‘ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਅਕਾਲੀ ਦਲ ਕੇ ਪ੍ਰਧਾਨ ਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ। ਰੈਲੀ ਦੌਰਾਨ ਵੱਡੀ ਗਿਣਤੀ ‘ਚ ਅਕਾਲੀ-ਭਾਜਪਾ ਵਰਕਰ ਸ਼ਾਮਲ ਹੋਏ।

Subscribe us on Youtube


Leave a Reply