Latest news

ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਐਲਾਨ

Shiromani Akali Dal (Badal) announces support for BJP in Delhi Assembly elections

 ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ ਅੱਜ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।


Leave a Reply

Your email address will not be published. Required fields are marked *