Latest news

ਕਾਂਗਰਸ ਸਰਕਾਰ ਵਲੋਂ ਕਾਂਗਰਸੀ ਐਮ ਪੀ ਖਿਲਾਫ ਮਤਾ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਅਨੁਸ਼ਾਸਨਹੀਣਤਾ ਦੇ ਚੱਲਦੇ ਕਾਰਵਾਈ ਕਰਨ ਲਈ ਪੰਜਾਬ ਕੈਬਨਿਟ ਨੇ ਮਤਾ ਪਾਸ ਕਰ ਦਿੱਤਾ ਹੈ। ਮੰਗਲਵਾਰ ਨੂੰ ਕੈਬਨਿਟ ਦੀ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਾਰੇ ਮੰਤਰੀਆਂ ਨੇ ਮਤਾ ਪਾਸ ਕੀਤਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਅਨੁਸ਼ਾਸਨਹੀਣਤਾ ਦੇ ਚੱਲਦੇ ਕਾਰਵਾਈ ਕੀਤੀ ਜਾਵੇ। ਮੰਤਰੀਆਂ ਦਾ ਆਖਣਾ ਹੈ ਕਿ ਬਾਜਵਾ ਵਲੋਂ ਦਿੱਤੇ ਜਾ ਰਹੇ ਬਿਆਨਾਂ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੇ ਹੈ ਅਤੇ ਇਨ੍ਹਾਂ ਬਿਆਨਾਂ ਨਾਲ ਕਾਂਗਰਸ ਨੂੰ ਨੁਕਸਾਨ ਅਤੇ ਵਿਰੋਧੀਆਂ ਨੂੰ ਫਾਇਦਾ ਹੋ ਰਿਹਾ ਹੈ, ਲਿਹਾਜ਼ਾ ਬਾਜਵਾ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply