Latest news

ਪੰਜਾਬ ਦੇ ਲੋਕਾਂ ਨੂੰ ਵੱਡੀ ਮਿਲੀ ਸੌਗਾਤ


The people of Punjab got a big welcome

ਪੰਜਾਬ ਦੇ ਲੋਕਾਂ ਨੂੰ ਇਕ ਵੱਡੀ ਸੌਗਾਤ ਮਿਲੀ ਹੈ। ਦਸ ਦਈਏ ਕਿ ਬਠਿੰਡਾ ‘ਚ ਏਮਜ਼ ਹਸਪਤਾਲ ਚ OPD ਦਾ ਉਦਘਾਟਨ ਕੀਤਾ ਗਿਆ ਹੈ।

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ OPD ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਿਹਤ ਮੰਤਰੀ ਓ.ਪੀ. ਸੋਨੀ ਸਮੇਤ ਕਈ ਆਗੂ ਅਤੇ ਵੱਡੀ ਗਿਣਤੀ ‘ਚ ਲੋਕ ਮੌਜੂਦ ਹਨ।

Leave a Reply

Your email address will not be published. Required fields are marked *