Latest news

ਨਵੇਂ ਮੋਟਰ ਵਹੀਕਲ ਐਕਟ ਦੇ ਵਿਰੋਧ ਦੇ ਟ੍ਰਾਂਸਪੋਰਟ ਐਸੋਸੀਏਸ਼ਨ ਵੱਲੋਂ ਵੀਰਵਾਰ ਨੂੰ ਹੜਤਾਲ

Transport Association protests Thursday over protest of new motor vehicle act

ਨਵੇਂ ਮੋਟਰ ਵਹੀਕਲ ਐਕਟ ਦੇ ਵਿਰੋਧ ਦੇ ਤਹਿਤ ਯੂਨਾਇਟਿਡ ਫਰੰਟ ਆਫ ਟ੍ਰਾਂਸਪੋਰਟ ਐਸੋਸੀਏਸ਼ਨ ਵੱਲੋਂ ਵੀਰਵਾਰ ਨੂੰ ਇਕ ਦਿਨ ਦੀ ਹੜਤਾਲ ਸੱਦੀ ਗਈ ਹੈ। ਜਿਸ ਦੇ ਮੱਦੇਨਜ਼ਰ ਦਿੱਲੀ-ਐੱਨ.ਸੀ.ਆਰ. ‘ਚ ਕਈ ਸਕੂਲ ਕੱਲ ਬੰਦ ਰਹਿਣਗੇ। ਹਾਲਾਂਕਿ ਪ੍ਰਸ਼ਾਸਨ ਜਾਂ ਸਰਕਾਰਾਂ ਨੇ ਇਸ ਨੂੰ ਲੈ ਕੇ ਕੋਈ ਸਲਾਹ ਜਾਂ ਆਦੇਸ਼ ਜਾਰੀ ਨਹੀਂ ਕੀਤਾ ਹੈ ਪਰ ਪ੍ਰਾਇਵੇਟ ਆਪਰੇਟਰਾਂ ਦੇ ਜ਼ਰੀਏ ਬੱਸਾਂ ਦੀ ਗੈਰ-ਹਾਜ਼ਰੀ ਕਾਰਨ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *