Latest news

ਚੋਣ ਅਧਿਕਾਰੀਆਂ ਨੇ ਮਾਨ ਦੇ ਨਾਂਅ ‘ਤੇ ਲਿਆਏ ਜਾ ਰਹੇ ਬੈਂਚਾਂ ਨੂੰ ਕੀਤਾ ਕਾਬੂ

Election officials arrested the benches being brought in the name of Mann

ਤਪਾ ਮੰਡੀ,

ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਨਾਂਅ ‘ਤੇ 26 ਬੈਂਚਾਂ ਨੂੰ ਲੈ ਕੇ ਜਾ ਰਿਹਾ ਸੀ।ਜਿਸ ਨੂੰ ਚੋਣ ਅਧਿਕਾਰੀਆਂ ਵੱਲੋਂ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਤੁਰੰਤ ਕਬਜ਼ੇ ਵਿਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *