PoliticsPunjab

ਅਕਾਲੀ ਦਲ ਦੀ ਸਿਆਸਤ ‘ਚ ਵੱਡਾ ਦਿਨ ਆਉਣ ਵਾਲਾ, ਅੱਜ ਸੁਖਦੇਵ ਢੀਂਡਸਾ ਦੀ ਹੋਵੇਗੀ ਘਰ ਵਾਪਸੀ

A big day is coming in the politics of Akali Dal, Sukhdev Dhindsa will return home today

ਪੰਜਾਬ ਦੀ ਸਿਆਸਤ ‘ਚ ਵੱਡਾ ਦਿਨ ਆਉਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰਲੇਵਾ ਹੋਣ ਜਾ ਰਿਹਾ ਹੈ। ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ।

 

ਪਰ ਸ਼੍ਰੋਮਣੀ ਅਕਾਲੀ ਦਲ ਫਿਲਹਾਲ ਕਿਸਾਨ ਅੰਦੋਲਨ ਵੱਲ ਦੇਖ ਰਿਹਾ ਹੈ। ਦੂਜੇ ਪਾਸੇ ਬੀਜੇਪੀ ਵੀ ਪੰਜਾਬ ਨੂੰ ਲੈ ਕੇ ਕੋਈ ਸਿਆਸੀ ਆਪਡੇਟ ਨਹੀਂ ਦੇ ਰਹੀ। ਦੋਵੇਂ ਪਾਰਟੀਆਂ ਕਿਸਾਨ ਅੰਦੋਲਨ ਖ਼ਤਮ ਹੁੰਦਾ ਦੇਖ ਰਹੀਆਂ ਹਨ।

ਫਿਲਹਾਲ ਸੁਖਦੇਵ ਸਿੰਘ ਢੀਂਡਸਾ ਅੱਜ ਅਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ।

Back to top button