ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਵਿਜੀਲੈਂਸ ਦਫ਼ਤਰ ਮੁਹਾਲੀ ਵਿੱਚ ਪੇਸ਼ ਹੋਣਗੇ। ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਪਿਛਲੀ ਸਰਕਾਰ ਦੌਰਾਨ ਹੋਏ ਕਥਿਤ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।