India
‘ਆਪ’ ਵਰਕਰਾਂ ਨੇ ਆਪਣੇ ਹੀ ਨੇਤਾ ਦੀ ਕੀਤੀ ਕੁੱਟਮਾਰ , ਕੱਪੜੇ ਪਾੜ ਦਿੱਤੇ, ਕੀਤਾ ਹੰਗਾਮਾ
AAP workers beat their own leader, tore their clothes, went on a rampage
‘ਆਪ’ ਵਰਕਰਾਂ ਨੇ ਆਪਣੇ ਹੀ ਨੇਤਾ ਦੀ ਕੁੱਟਮਾਰ ਕੀਤੀ, ਕੱਪੜੇ ਪਾੜ ਦਿੱਤੇ, ਹੰਗਾਮਾ ਕੀਤਾ
ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੀ ਮੀਟਿੰਗ ਦੌਰਾਨ ਹਿੰਸਕ ਝੜਪ ਹੋ ਗਈ। ਇਸ ਮੀਟਿੰਗ ਵਿੱਚ ਵਰਕਰਾਂ ਨੇ ਆਪਣੇ ਹੀ ਇੱਕ ਆਗੂ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਥੇ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਸੰਭਾਲ ਲਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲ ਦਿੱਤਾ।
ਜਾਣਕਾਰੀ ਮੁਤਾਬਕ ਹਰਿਆਣਾ (ਕਰਨਾਲ) ਦੀ ਨਵੀਂ ਅਨਾਜ ਮੰਡੀ ਵਿਖੇ ਹੋਈ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਦੌਰਾਨ ਪਾਰਟੀ ਵਰਕਰਾਂ ਵਿਚਾਲੇ ਝੜਪ ਹੋ ਗਈ। ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਕਰਨ ਧਨਖੜ ਨੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਦਾ ਵਿਰੋਧ ਕਰਦਿਆਂ ਹੰਗਾਮਾ ਕਰ ਦਿੱਤਾ। ਇਸ ਦੌਰਾਨ ਵਰਕਰਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ।