ChandigarhJalandhar

ਆਪ ਸਰਕਾਰ ਦਾ ਵੱਡਾ ਐਲਾਨ, ਸਰਕਾਰੀ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ 15 ਜੁਲਾਈ ਤੋਂ

AAP government's big announcement, government employees will be transferred from July 15

ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਆਦੇਸ਼ਾਂ ਮੁਤਾਬਕ ਤਬਾਦਲੇ 23 ਅਪ੍ਰੈਲ 2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਅਨੁਸਾਰ ਕੀਤੇ ਜਾਣਗੇ।

Back to top button