
ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦਾ ਅਹੁੱਦਾ ਸੰਭਾਲਿਆ ਹੈ।