ਪੰਚਕੂਲਾ ਦੇ ਟਿੱਕਰ ਤਾਲ ਨੇੜੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਪੰਜਾਬ ਦੇ ਖੰਨਾ ਦੇ ਸਕੂਲ ਦੀ ਦੱਸੀ ਜਾ ਰਹੀ ਹੈ।