PunjabReligious

ਉਪ-ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਪ੍ਰਧਾਨ ਨੇ ਦਿੱਤਾ ਮੰਗ ਪੱਤਰ

ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਲੰਗਰ ਵੀ ਛੱਕਿਆ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ।

ਜਲ੍ਹਿਆਂਵਾਲਾ ਬਾਗ ’ਚ ਪੱਤਰਕਾਰਾਂ ਦੇ ਦਾਖ਼ਲੇ ’ਤੇ ਲਗਾਈ ਰੋਕ

 

ਉਪ ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਭਾਵੇਂ ਕਿ ਆਮ ਨਾਗਰਿਕਾਂ ਅਤੇ ਸੈਲਾਨੀਆਂ ਦੀ ਜਲ੍ਹਿਆਂਵਾਲਾ ਬਾਗ ਵਿਚ ਦਾਖਲੇ ’ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਲਗਾਈ ਗਈ, ਪਰ ਪੱਤਰਕਾਰਾਂ ਅਤੇ ਫੋਟੋਗ੍ਰਾਫ਼ਰਾਂ ਨੂੰ ਉੱਥੇ ਤਾਇਨਾਤ ਸੁਰੱਖਿਆ ਬਲਾਂ ਨੇ ਕਵਰੇਜ ਲਈ ਬਾਗ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ। ਪੁਲਿਸ ਪ੍ਰਸ਼ਾਸਨ ਵਲੋਂ ਬਾਗ ਦੇ ਮੁੱਖ ਰਸਤੇ ’ਤੇ ਮੀਡੀਆ ਕਰਮਚਾਰੀਆਂ ਦੀ ਪਛਾਣ ਲਈ ਬਕਾਇਦਾ ਕੁੱਝ ਲੋਕਾਂ ਦੀ ਤਾਇਨਾਤੀ ਕੀਤੀ ਗਈ।

Related Articles

Leave a Reply

Your email address will not be published.

Back to top button