IndiaPunjab

ਕਾਂਗਰਸੀ MP, ਸਾਬਕਾ ਮੰਤਰੀ, ਸਾਬਕਾ MLA ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਖਿਲਾਫ FIR ਦਰਜ

Against Congress MP, former minister, former MLA and District Congress President

ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਦੋਸ਼ ‘ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਕੈਨੇਡਾ ‘ਚ ਹੁਣ ਸਭ ਕੁਝ ਛੱਡ ਆਪਣੇ ਦੇਸ਼ ਨੂੰ ਮੁੜਨ ਲੱਗੇ ਲੋਕ, ਹੋਸ਼ ਉਡਾਉਣ ਵਾਲੇ ਅੰਕੜੇ

ਇਹ ਮਾਮਲਾ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ। ਪੁਲਿਸ ਨੇ ਚੌਂਕੀਦਾਰ ਦੀ ਡਿਊਟੀ ‘ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ ‘ਤੇ ਕਾਰਵਾਈ ਕੀਤੀ ਹੈ।

Related Articles

Back to top button