ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ। ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨਗਹਿਰੀ ਕਾਂਗਰਸ ਛੱਡ ਕੇ BJP ਵਿੱਚ ਚਲੇ ਗਏ ਸਨ। ਉਨ੍ਹਾਂ ਨੂੰ ਹੈਰੋਇਨ ਸਮੇਤ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਪ੍ਰੈਸ ਕਾਨਫਰੰਸ ਕਰਦਿਆਂ IG ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ।