HealthPunjab

ਸ਼ਿਵ ਸੈਨਾ ਆਗੂ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਕੇ ਮਾਰ ਦਿੱਤਾ।

Back to top button