
ਬਿਹਾਰ ਵਿੱਚ ਐਮਬੀਬੀਐਸ ਕਰਨਗੇ ਗੁਰਦਾਸਪੁਰ ਦੇ ਨੌਜਵਾਨ ਨੇ ਕਾਲਜ ਦੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸਹਿਜਵੀਰ ਉਮਰ 19 ਸਾਲ ਵਜੋਂ ਹੋਈ ਹੈ, ਜੋ ਕਿ ਐਮਬੀਬੀਐਸ ਦੇ ਪਹਿਲੇ ਸਮੈਸਟਰ ਵਿੱਚ ਪੜ੍ਹ ਰਿਹਾਂ ਸੀ ਦੱਸਿਆ ਜਾ ਰਿਹਾ ਹੈ। ਨੌਜਵਾਨ ਸਹਿਜਵੀਰ ਪੜ੍ਹਾਈ ਨੂੰ ਲੈਕੇ ਡਿਪਰੈਸ਼ਨ ਵਿੱਚ ਚੱਲ ਰਿਹਾ ਸੀ ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ
