Punjab
ਕਿਸਾਨਾਂ ਨੇ ਪੰਜਾਬ ਦੇ ਹੁਣ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ ਅਣਮਿਥੇ ਸਮੇ ਲਈ ਕੀਤਾ ਫ਼ਰੀ….!
Farmers made Punjab's most expensive Ladowal toll plaza free for an indefinite period
ਲਾਡੋਵਾਲ ਟੋਲ ਪਲਾਜ਼ੇ ਦੀਆਂ ਕੀਮਤਾਂ ਵੱਧ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਟੋਲ ਦਰਾਂ ਨਹੀਂ ਘਟਾਈਆਂ ਜਾਂਦੀਆਂ, ਉਦੋਂ ਤੱਕ ਟੋਲ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ। ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਵੀ ਮੁਫ਼ਤ ਰਹੇਗਾ। ਕਿਸਾਨ ਜਥੇਬੰਦੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈ ਰਹੇ ਹਨ। ਕਿਸਾਨ ਸ਼ਿਫਟ ਅਨੁਸਾਰ ਇਸ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ।