IndiaWorld

ਕੁਝ ਦਿਨ ਪਹਿਲਾਂ ਅਮਰੀਕਾ ਪੁੱਜੇ 3 ਭਾਰਤੀ ਵਿਦਿਆਰਥੀ ਬਣੇ ਗੋਲੀਆਂ ਦਾ ਨਿਸ਼ਾਨਾ

ਸਿਰਫ਼ 10 ਦਿਨ ਪਹਿਲਾਂ ਅਮਰੀਕਾ ਪੁੱਜੇ ਤਿੰਨ ਭਾਰਤੀ ਵਿਦਿਆਰਥੀ ਗੋਲੀਆਂ ਦਾ ਨਿਸ਼ਾਨਾ ਬਣ ਗਏ ਜਦੋਂ ਉਹ ਇੰਟਰਨੈਟ ਕਨੈਕਸ਼ਨ ਲੈਣ ਸ਼ੌਪਿੰਗ ਮਾਲ ਵੱਲ ਜਾ ਰਹੇ ਸਨ। ਸ਼ਿਕਾਗੋ ਦੇ ਪ੍ਰਿੰਸਟਨ ਪਾਰਕ ਇਲਾਕੇ ਵਿਚ ਅਣਪਛਾਤੇ ਲੁਟੇਰਿਆਂ ਨੇ ਅੰਨ੍ਹੇਵਾਹ ਫ਼ਾਇਰਿੰਗ ਕਰ ਦਿਤੀ ਜਿਸ ਦੇ ਸਿੱਟੇ ਵਜੋਂ 23 ਸਾਲ ਦੇ ਨੰਦਾਪੂ ਦੇਵਾਂਸ਼ ਦੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਜ਼ਖ਼ਮੀ ਹੋ ਗਿਆ।

ਤੀਜਾ ਵਿਦਿਆਰਥੀ ਗੋਲੀਬਾਰੀ ਦੌਰਾਨ ਵਾਲ-ਵਾਲ ਬਚ ਗਿਆ। ਦੂਜੇ ਪਾਸੇ ਕੈਲੇਫੋਰਨੀਆ ਅਤੇ ਆਯੋਵਾ ਸਣੇ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿਚ ਗੋਲੀਬਾਰੀ ਦੀਆਂ ਵਾਰਦਾਤਾਂ ਦੌਰਾਨ 12 ਜਣਿਆਂ ਦੀ ਮੌਤ ਹੋ ਗਈ।

Related Articles

Leave a Reply

Your email address will not be published.

Back to top button