Jalandhar
ਜਲੰਧਰ ‘ਚ BJP ਦੇ ਸੀਨੀਅਰ ਨੇਤਾ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ
ਜਲੰਧਰ 'ਚ BJP ਦੇ ਸੀਨੀਅਰ ਨੇਤਾ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ

ਜਲੰਧਰ ‘ਚ ਸਿਟੀ ਪੁਲਸ ਨੇ ਭਾਜਪਾ ਦੇ ਸੀਨੀਅਰ ਨੇਤਾ ਰਜਨੀਸ਼ ਸਹਿਗਲ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਫਿਲਹਾਲ ਸਹਿਗਲ ਦੀ ਗ੍ਰਿਫਤਾਰੀ ਬਾਕੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਹਿਗਲ ‘ਤੇ ਪੀੜਤ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ ਲੱਖਾਂ ਰੁਪਏ ਠੱਗਣ ਦਾ ਦੋਸ਼ ਹੈ। ਜਿਸ ਦੇ ਆਧਾਰ ‘ਤੇ ਜਲੰਧਰ ਕੈਂਟ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।