ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਚ 22 ਸਤੰਬਰ ਤੇ ਜਲੰਧਰ ਵਿਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਕ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦਾਸਪੁਰ ਜ਼ਿਲੇ ਵਿਚ ਸਰਕਾਰੀ ਛੁੱਟੀ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਬਾਬਾ ਸੋਢਲ ਮੇਲੇ ਨੂੰ ਲੈ ਕੇ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜ਼ਿਲਿਆਂ ਵਿਚ ਉਸ ਦਿਨ ਸਕੂਲ-ਕਾਲਜ ਬੰਦ ਰਹਿਣਗੇ।
Read Next
1 day ago
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ SGPC ਮੈਂਬਰਾਂ ਵਲੋਂ ਪੰਥ ‘ਚੋਂ ਛੇਕਣ ਦੀ ਕੀਤੀ ਮੰਗ
3 days ago
ਪ੍ਰਮੁੱਖ ਚਾਰਟਰਡ ਅਕਾਊਂਟੈਂਟ ਯੋਗਿੰਦਰ ਕੁਮਾਰ ਸੂਦ DAV University ‘ਚ ਪ੍ਰੋਫੈਸਰ ਆਫ ਪ੍ਰੈਕਟਿਸ ਕੀਤੇ ਨਿਯੁਕਤ
5 days ago
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਂਪਲਾ ਸਮੇਤ ਜਲੰਧਰ ਦੇ ਕਈ ਆਗੂ ‘ਆਪ’ ‘ਚ ਸ਼ਾਮਲ
5 days ago
ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਦਾ 17ਵੀਂ ਇੰਡੋ-ਨੇਪਾਲ ਅਤੇ ਤੀਸਰੀ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ
6 days ago
पंजाब में 43 अफसरों के तबादले, तत्काल ज्वाइनिंग के आदेश
6 days ago
ਭੋਗਪੁਰ ਨੇੜਲੇ ਪਿੰਡ ‘ਚ ਇੱਕ ਸਰਪੰਚ ਨੇ ਆਪਣੇ ਵਿਰੋਧੀ ਦੀ ਛਾਤੀ ‘ਚ ਮਾਰੀ ਗੋਲੀ, ਹਾਲਤ ਗੰਭੀਰ
6 days ago
ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
2 weeks ago
ਜਲੰਧਰ ‘ਚ ਢਾਬਾ ਮਾਲਕ ਦੀ ਮੌਤ ਦੇ ਮਾਮਲੇ ‘ਚ ਇਹ ਪੱਤਰਕਾਰ ਗ੍ਰਿਫ਼ਤਾਰ, ਦੇਖੋ ਵੀਡੀਓ
2 weeks ago
ਜਲੰਧਰ ‘ਚ ਢਾਬਾ ਮਾਲਕ ਦੀ ਮੌਤ ਦੇ ਮਾਮਲੇ ‘ਚ ਇਹ ਪੱਤਰਕਾਰ ਗ੍ਰਿਫ਼ਤਾਰ
2 weeks ago
ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ
Related Articles
One Comment
Leave a Reply
Check Also
Close
UEMYJdkiwhSmzFfR