politicalPunjab

ਜਿਮ ‘ਚ ਕਸਰਤ ਕਰਦਿਆਂ DSP ਦਿਲਪ੍ਰੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ

DSP Dilpreet Singh died of a heart attack while exercising in the gym

ਲੁਧਿਆਣਾ ਵਿੱਚ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਡੀਐੱਸਪੀ ਦਿਲਪ੍ਰੀਤ ਸਿੰਘ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਨੇੜੇ ਇਕ ਲਗਜ਼ਰੀ ਹੋਟਲ ਦੇ ਜਿਮ ‘ਚ ਕਸਰਤ ਕਰ ਰਹੇ ਸਨ, ਇਸੇ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।

DSP ਦਿਲਪ੍ਰੀਤ ਸਿੰਘ ਜੋ DSP/ਸ (ਹੈੱਡਕੁਆਟਰ) ਮਾਲੇਰਕੋਟਲਾ ਲੱਗੇ ਹੋਏ ਸਨ।

Back to top button