JalandharVideo

ਡੇਰਾ ਗੁਰਦੁਆਰਾ ਸੰਤਗੜ੍ਹ ਜਲੰਧਰ ਵਿਖੇ ਸੰਤ ਬਾਬਾ ਦੀਦਾਰ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਜਨਮ ਦਿਹਾੜਾ ਸਮਾਰੋਹ 15 ਮਈ ‘ਨੂੰ

Birth anniversary celebration of Sant Baba Didar Singh Ji Harkhowal at Dera Gurdwara Santgarh Jalandhar on May 15

ਡੇਰਾ ਗੁਰਦੁਆਰਾ ਸੰਤਗੜ੍ਹ ਜਲੰਧਰ ਵਿਖੇ ਸੰਤ ਬਾਬਾ ਦੀਦਾਰ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਜਨਮ ਦਿਹਾੜਾ ਸਮਾਰੋਹ 15 ਮਈ ‘ਨੂੰ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਦੇਖ ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ 

ਮੀਡੀਆ ਨੂੰ ਇਹ ਜਾਣਕਾਰੀ ਪੰਥ ਦੇ ਉਘੇ ਵਿਦਵਾਨ ਗਿਆਨੀ ਭਗਵਾਨ ਸਿੰਘ ਜੋਹਲ ਵਲੋਂ ਦਿਤੀ ਗਈ

Back to top button