PoliticsPunjab

ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੇ ਗੁਰਬਾਣੀ ਦੀ ਬੇਅਦਬੀ ’ਤੇ ਸਿੰਘ ਸਾਹਿਬਾਨ ਨੂੰ ਘੇਰਿਆ

Former Jathedar of Takhat Sri Patna Sahib cornered Singh Sahiban on 'disrespect' of Gurbani

ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੇ ਅਕਾਲੀ ਆਗੂਆਂ ਵੱਲੋਂ ਟਾਇਲਟ ਸਾਫ ਕਰਨ ਦੀ ਸੇਵਾ ਕਰਨ ਮੌਕੇ ਗਲਾਂ ਵਿਚ ਗੁਰਬਾਣੀ ਦੀਆਂ ਤੁਕਾਂ ਪਾਉਣ ਨਾਲ ਗੁਰਬਾਣੀ ਦੀ ਹੋਈ ਬੇਅਦਬੀ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਜਥੇਦਾਰ ਸਾਹਿਬਾਨ ਨੂੰ ਆਪਣੀ ਇਸ ਬਜ਼ਰ ਗਲਤੀ ਲਈ ਪਸ਼ਚਾਤਾਪ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗੁਰਬਾਣੀ ਦੀ ਬਹੁਤ ਵੱਡੀ ਬੇਅਦਬੀ ਹੋਈ ਹੈ

Back to top button