Jalandhar
ਪੁਲਿਸ ਕਮਿਸ਼ਨਰ ਜਲੰਧਰ ਵਲੋਂ ਥਾਣਾ ਇੰਚਾਰਜਾਂ ਦੇ ਤਬਾਦਲੇ
Police Commissioner transfers police station in-charges





ਪੁਲਿਸ ਕਮਿਸ਼ਨਰ ਵਲੋਂ ਥਾਣਾ ਇੰਚਾਰਜਾਂ ਦੇ ਤਬਾਦਲੇ
ਜਲੰਧਰ ਦੇ ਥਾਣਾ ਇੰਚਾਰਜਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ‘ਚ ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਹਰਿੰਦਰ ਸਿੰਘ ਨੂੰ ਥਾਣਾ ਬਸਤੀ ਬਾਵਾ ਖੇਲ ‘ਚ ਤਾਇਨਾਤ ਕੀਤਾ ਗਿਆ ਹੈ ਜਦਕਿ ਬਰਜਿੰਦਰ ਸਿੰਘ ਨੂੰ ਥਾਣਾ ਬਸਤੀ ਬਾਵਾ ਖੇਲ ਦਾ ਇੰਚਾਰਜ ਲਗਾਇਆ ਗਿਆ ਹੈ | ਪੁਲਿਸ ਲਾਈਨ ਅਤੇ ਪੁਲਿਸ ਸਟੇਸ਼ਨ ਭਾਰਗਵ ਕੈਂਪ ਨੂੰ. ਇੰਚਾਰਜ ਅਸ਼ੋਕ ਕੁਮਾਰ ਨੂੰ ਥਾਣਾ ਤਿੰਨ ਅਤੇ ਥਾਣਾ ਤਿੰਨ ਦੇ ਰਵਿੰਦਰ ਗੌਰੀ ਨੂੰ ਪੁਲੀਸ ਲਾਈਨ ਵਿੱਚ ਤਾਇਨਾਤ ਕੀਤਾ ਗਿਆ ਹੈ।