[the_ad id="98460"] [the_ad id="98341"]
India

ਪੁਲਿਸ ‘ਚ ਮੱਚੀ ਹਲਚਲ, ਅਚਾਨਕ ਇਸ IPS ਅਧਿਕਾਰੀ ਨੂੰ ਲਗਾਇਆ ਗਿਆ DGP

ਚੰਡੀਗੜ੍ਹ ਪੰਜਾਬ ਪੁਲਿਸ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਈਪੀਐਸ ਪੁਸ਼ਪੇਂਦਰ ਕੁਮਾਰ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੁਸ਼ਪੇਂਦਰ ਕੁਮਾਰ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਕੁਮਾਰ ਅਗਲੇ ਹੁਕਮਾਂ ਤੱਕ ਚੰਡੀਗੜ੍ਹ ਡੀਜੀਪੀ ਦਾ ਵਾਧੂ ਚਾਰਜ ਸੰਭਾਲਣਗੇ।ਆਈਪੀਐਸ ਪੁਸ਼ਪੇਂਦਰ ਕੁਮਾਰ ਇਸ ਸਮੇਂ ਚੰਡੀਗੜ੍ਹ ਦੇ ਆਈਜੀ ਹਨ। ਉਨ੍ਹਾਂ ਦਾ ਮਈ ਵਿੱਚ ਦਿੱਲੀ ਤੋਂ ਤਬਾਦਲਾ ਹੋ ਗਿਆ ਸੀ ਅਤੇ ਉਹ ਚੰਡੀਗੜ੍ਹ ਪੁਲਿਸ ਦੇ ਆਈਜੀ ਬਣੇ ਸਨ। ਕੁਮਾਰ ਨੇ ਉਸ ਸਮੇਂ ਚੰਡੀਗੜ੍ਹ ਆਈਜੀ ਰਾਜਕੁਮਾਰ ਸਿੰਘ ਦੀ ਥਾਂ ਲਈ ਸੀ।

Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, ਨਵੇਂ DGP ਦੀ ਅਚਾਨਕ ਨਿਯੁਕਤੀ; ਇਸ IPS ਅਧਿਕਾਰੀ ਨੂੰ ਸੌਂਪੀ ਗਈ ਕਮਾਨ...

Back to top button