AAP suspends 3 leaders from party in Punjab
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਆਮ ਆਦਮੀ ਪਾਰਟੀ (AAP) ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।









