Punjab
ਪੰਜਾਬ ਚ ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹੋਈ ਮੌਤ
An Aam Aadmi Party worker was shot dead in Punjab
ਤਰਨਤਾਰਨ ਦੇ ਨੌਸ਼ਹਿਰਾ ਪੰਨੂੰਆਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਬਿੱਕਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੌਧਰੀਵਾਲਾ ਜਿਸਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ਉਸਨੂੰ ਬੀਤੀ ਦੇਰ ਸ਼ਾਮ 2 ਅਣਪਛਾਤੇ ਵਿਅਕਤੀਆਂ ਨੇ 2 ਗੋਲੀਆਂ ਮਾਰੀਆਂ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਜਲੰਧਰ ਦੇ ਮਸ਼ਹੂਰ ਸ਼ਾਰਪ ਸ਼ੂਟਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਮੰਗੀ 5 ਕਰੋੜ ਦੀ ਫਿਰੌਤੀ
ਘਟਨਾਂ ਤੋਂ ਬਾਅਦ ਉਸਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਹੈ
ਇਸ ਸਬੰਧੀ ਪਿੰਡ ਚੋਧਰੀਵਾਲਾ ਨੇ ਸਰਪੰਚ ਹਰਪਾਲ ਸਿੰਘ ਨੇ ਪੁਲੀਸ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਸਖਤੀ ਨਾਲ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਘਟਨਾ ਦੀ ਜਾਣਕਾਰੀ