Punjab

ਪੰਜਾਬ 'ਚ ਵੱਡਾ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਤਬਾਦਲਾ

Major reshuffle in Punjab, transfer of 20 IAS and 6 PCS officers

 ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਅਨੁਸਾਰ, IAS ਅਧਿਕਾਰੀ ਆਦਿਤਿਆ ਡੇਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਵਿਜੇ ਨਾਮਦੇਵ ਰਾਓ ਨੂੰ ਵਿੱਤ ਵਿਭਾਗ ਦਾ ਸਕੱਤਰ ਅਤੇ ਗੈਰ-ਨਿਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਦਾ ਵਾਧੂ ਚਾਰਜ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤੁਸੀਂ ਵੀ ਦੇਖੋ ਹੇਠਾਂ ਲਿਸਟ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ।

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

Back to top button