PoliticsPunjab

ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਆਪ ਨੂੰ ਵੱਡਾ ਝਟਕਾ, ਇਸ ਨੇਤਾ ਨੇ ਦਿੱਤਾ ਅਸਤੀਫਾ

There is a stir in Punjab politics, a big setback for AAP, this leader resigned

There is a stir in Punjab politics, a big setback for AAP, this leader resigned

ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਇੱਕ ਵੱਡੀ ਰਾਜਨੀਤਿਕ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਹਾਹਾਕਾਰ ਮੱਚ ਗਿਆ ਹੈ, AAP ਦੇ ਹਲਕਾ ਇੰਚਾਰਜ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸੀਨੀਅਰ ਨੇਤਾ ਹਰਮਿੰਦਰ ਸਿੰਘ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਧੂ ਅੱਜ ਕਿਸੇ ਹੋਰ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣਗੇ ਸ਼ਾਮਲ?

ਸੂਤਰਾਂ ਅਨੁਸਾਰ, ਹਰਮਿੰਦਰ ਸਿੰਘ ਸੰਧੂ ਅੱਜ ਸ਼ਾਮ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਰਾਜਨੀਤਿਕ ਘਟਨਾਕ੍ਰਮ ਨੂੰ ਖੇਤਰੀ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Punjab News: ਪੰਜਾਬ ਦੇ ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, 'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ; ਜਾਣੋ ਕਿਸ ਪਾਰਟੀ ਦਾ ਬਣਨਗੇ ਹਿੱਸਾ ?

Back to top button