PunjabEducation

ਪੰਜਾਬ ਦੇ ਸਕੂਲਾਂ ਦਾ ਪਹਿਲੀ ਅਕਤੂਬਰ ਤੋਂ ਸਮਾਂ ਬਦਲਿਆ

The timings of schools in Punjab have changed from October 1

ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Back to top button